ਵੈਨਕੂਵਰ ‘ਚ ਪੰਜਾਬੀ ਗਾਇਕ ਗੁਰੂ ਰੰਧਾਵਾ ‘ਤੇ ਹਮਲਾ

ਪ੍ਰਸਿੱਧ ਪੰਜਾਬੀ ਗਾਇਕ ਗੁਰੂ ਰੰਧਾਵਾ ‘ਤੇ ਸੋਮਵਾਰ ਨੂੰ ਵੈਨਕੂਵਰ ਵਿੱਚ ਹਮਲਾ ਕੀਤਾ ਗਿਆ। ਆਪਣੇ ਸ਼ੋਅ ਤੋਂ ਬਾਅਦ ਮਹਾਰਾਣੀ ਐਲਿਜ਼ਾਬੈਥ ਥਿਏਟਰ ਤੋਂ ਬਾਹਰ ਆਏ ਰੰਧਾਵਾ ‘ਤੇ ਕਿਸੇ ਅਣਪਛਾਤੇ ਵਿਅਕਤੀ ਨੇ ਹਮਲਾ ਕੀਤਾ।

ਗੁਰੂ ਨੇ ਇਸ ਸ਼ੋਅ ਬਾਰੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਸੀ। ਸ਼ੋਅ ਤੋਂ ਪਹਿਲਾਂ ਉਸ ਨੇ ਆਪਣੇ ਫੇਸਬੁੱਕ ਪੇਜ ‘ਤੇ ਇੱਕ ਵੀਡੀਓ ਪੋਸਟ ਕੀਤਾ ਸੀ। ਗੁਰੂ ਰੰਧਾਵਾ ਭਾਰਤੀ ਗਾਇਕ, ਗੀਤਕਾਰ ਤੇ ਸੰਗੀਤਕਾਰ ਹੈ ਜੋ ਪੰਜਾਬੀ, ਭੰਗੜਾ, ਇੰਡੀ-ਪੌਪ ਤੇ ਬਾਲੀਵੁੱਡ ਸੰਗੀਤ ਇੰਡਸਟਰੀ ਨਾਲ ਜੁੜਿਆ ਹੋਇਆ ਹੈ।

Vinkmag ad

Read Previous

ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦੇ ਨਵਾਂ ਦਾਅ, ਮੁਫਤ ਬਿਜਲੀ ਦਾ ਐਲਾਨ

Read Next

ਕ੍ਰਿਕੇਟਰ ਪ੍ਰਿਥਵੀ ‘ਤੇ ਬੈਨ ਮਗਰੋਂ ਸੁਨੀਲ ਸ਼ੈਟੀ ਦੀ ਨਸੀਹਤ